Close

Recent Posts

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਮੁੱਖ ਖ਼ਬਰ

ਰਵਨੀਤ ਬਿੱਟੂ ਨੇ ਰਾਜਾ ਵੜਿੰਗ ਅਤੇ ਪ੍ਰਤਾਰ ਬਾਜਵਾ ਨੂੰ ਦਿੱਤੀ ਨਸੀਹਤ, ਕਾਂਗਰਸ ਦੀ AAP ਤੇ ਹੋਰਨਾਂ ਪਾਰਟੀਆਂ ਨਾਲ ਗੱਠਜੋੜ ਦੇ ਫ਼ੈਸਲੇ ‘ਤੇ ਬਿੱਟੂ ਨੇ ਲਾਈ ਮੋਹਰ

ਰਵਨੀਤ ਬਿੱਟੂ ਨੇ ਰਾਜਾ ਵੜਿੰਗ ਅਤੇ ਪ੍ਰਤਾਰ ਬਾਜਵਾ ਨੂੰ ਦਿੱਤੀ ਨਸੀਹਤ, ਕਾਂਗਰਸ ਦੀ AAP ਤੇ ਹੋਰਨਾਂ ਪਾਰਟੀਆਂ ਨਾਲ ਗੱਠਜੋੜ ਦੇ ਫ਼ੈਸਲੇ ‘ਤੇ ਬਿੱਟੂ ਨੇ ਲਾਈ ਮੋਹਰ
  • PublishedSeptember 13, 2023

ਚੰਡੀਗੜ੍ਹ, 13 ਸਤੰਬਰ 2023 (ਦੀ ਪੰਜਾਬ ਵਾਇਰ)। ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਹਾਈਕਮਾਡ ਅਤੇ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਪਾਰਟੀਆਂ ਨਾਲ ਗੱਠਜੋੜ ਤੇ ਮੋਹਰ ਲਾਉਂਦੇ ਹੋਏ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਨਸੀਅਤ ਦਿੱਤੀ ਹੈ।

ਬਿੱਟੂ ਨੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਨਸੀਅਤ ਵੀ ਦਿੱਤੀ ਅਤੇ ਕਿਹਾ ਕਿ, ਉਹ ਹਾਈਕਮਾਨ ਦੇ ਫ਼ੈਸਲੇ ਖਿਲਾਫ਼ ਬੋਲਣ ਤੋਂ ਗੁਰੇਜ਼ ਕਰਨ। ਉਨ੍ਹਾਂ ਨੇ ਆਗੂਆਂ ਨੂੰ ਇਹ ਵੀ ਕਿਹਾ ਕਿ, ਜੇਕਰ ਕੋਈ ਦਿੱਕਤ ਹੈ ਤਾਂ ਹਾਈਕਮਾਨ ਸਾਹਮਣੇ ਗੱਲ ਰੱਖੀ ਜਾਵੇ।

Written By
The Punjab Wire