Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸਿੱਖਿਆ ਪੰਜਾਬ ਮੁੱਖ ਖ਼ਬਰ

ਟੈਕਨਿਕਲ ਗਲਤੀ ਕਾਰਨ ਵਿਦਿਆਰਥੀਆਂ ਦੇ ਖਾਤੇ ’ਚ ਵਜ਼ੀਫੇ ਦੇ ਦੂਨੇ ਤੀਨੇ ਪਾਏ ਗਏ ਵਜੀਫੇ ਦੀ ਰਕਮ ਸਬੰਧੀ ਸਿੱਖਿਆ ਵਿਭਾਗ ਵੱਲੋਂ ਰਿਕਵਰੀ ਦੇ ਹੁਕਮ ਜਾਰੀ

  • PublishedSeptember 27, 2023

ਚੰਡੀਗੜ੍ਹ, 28 ਸਤੰਬਰ 2023 (ਦੀ ਪੰਜਾਬ ਵਾਇਰ)। PFMS ਪੋਰਟਲ ਵਿੱਚ ਟੈਕਨੀਕਲ ਗਲਤੀ ਕਾਰਨ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ ਸੀ ਐਂਡ ਅਦਰਜ ਸਕੀਮ ਅਥੀਨ ਕੁਝ ਵਿਦਿਆਰਥੀਆਂ ਨੂੰ ਡਬਲ/ ਟਰੀਪਲ ਵਜੀਫੇ ਦੀ ਅਦਾਇਗੀ ਸਬੰਧੀ ਹੁਣ ਸਿੱਖਿਆ ਵਿਭਾਗ ਵੱਲੋਂ ਇਕ ਪੱਤਰ ਜਾਰੀ ਕਰਕੇ ਰਿਕਵਰੀ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

Written By
The Punjab Wire