ਬਠਿੰਡਾ, 17 ਦਿਸੰਬਰ 2023 (ਦੀ ਪੰਜਾਬ ਵਾਇਰ)। ਬਠਿੰਡਾ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਹੋਣ ਜਾ ਰਹੀ ਹੈ। ਆਪ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਰੈਲੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਨੂੰ ਵੱਡੀ ਸੌਗ਼ਾਤ ਦੇ ਨਾਲ-ਨਾਲ ਮਾਲਵੇ ਲਈ ਕਈ ਵੱਡੇ ਐਲਾਨ ਵੀ ਕਰਨਗੇ। ਇਸ ਵਿਕਾਸ ਕ੍ਰਾਂਤੀ ਰੈਲੀ ਨੂੰ ਮੁੱਖ ਮੰਤਰੀ ਦੁਪਹਿਰ 1:30 ਵਜੇ ਸੰਬੋਧਨ ਕਰਨਗੇ। ਦੱਸ ਦੇਈਏ ਕਿ 1125 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਵੇਗੀ।
Recent Posts
- ‘ਆਪ’ ਦੀ ਪੰਜਾਬ ਵਿੱਚ ਟੋਭਿਆਂ ਦੀ ਸਫਾਈ ਮੁਹਿੰਮ ਦਾ ਨਤੀਜਾ: ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ 50 ਸਾਲ ਬਾਅਦ ਹੋਈ ਸਫ਼ਾਈ
- ‘ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ
- ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ
- ਸਰਕਾਰੀ ਕਾਲਜ ਗੁਰਦਾਸਪੁਰ ਵਿਖੇ 27 ਅਪ੍ਰੈਲ ਨੂੰ ਹੋਵੇਗੀ ਸਲਾਨਾ ਕਨਵੋਕੇਸ਼ਨ
- ਪੀ ਏ ਯੂ ਰੀਜਨਲ ਸਟੇਸ਼ਨ ਦੀ ਖੇਤੀਬਾੜੀ ਸੰਸਥਾ, ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਮੁਹਿੰਮ ‘ਚ ਲਿਆ ਹਿੱਸਾ