ਚੰਡੀਗੜ੍ਹ, 25 ਦਿਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀਰਵਾਰ ਨੂੰ ਗਜ਼ਟਿਡ ਛੁੱਟੀ ਰਹੇਗੀ। ਯਾਦ ਰਹੇ ਕਿ ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਸਰਕਾਰ ਨੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।
Recent Posts
- ਮੁੱਖ ਮੰਤਰੀ ਮਾਨ ਦੀ ਵਿਦੇਸ਼ ਯਾਤਰਾ ਦੇ ਨਿਕਲੇ ਪ੍ਰਭਾਵਸ਼ਾਲੀ ਨਤੀਜੇ – 9 ਮੋਹਰੀ ਕੰਪਨੀਆਂ ਨੇ ਏਸ਼ੀਆ ਦਾ ਨਵਾਂ IIT ਹੱਬ ਬਣਨ ਲਈ ਪੰਜਾਬ ਅਤੇ ਮੋਹਾਲੀ ਨੂੰ ਚੁਣਿਆ
- ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ
- ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ
- ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਦੂਜੇ ਨੰਬਰ ’ਤੇ ਆਇਆ ਅਤੇ ਕਾਂਗਰਸ ਨਾਲੋਂ ਕਾਰਗੁਜ਼ਾਰੀ ਬੇਹਤਰ ਰਹੀ: ਸੁਖਬੀਰ ਸਿੰਘ ਬਾਦਲ
- ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ