ਚੰਡੀਗੜ੍ਹ, 09 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਸੂਬੇ ਅੰਦਰ ਆਮ ਆਦਮੀ ਪਾਰਟੀ ਵੱਲੋਂ ਦਿੱਤੀ ਗਈ ਰੋਜਗਾਰ ਦੀ ਗਾਰੰਟੀ ਦੇ ਤਹਿਤ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਦੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਰੋਜ਼ਗਾਰ ਤਹਿਤ ਸਹਿਕਾਰਤਾ ਵਿਭਾਗ ‘ਚ ਨਵ ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਸਵੇਰੇ 11:30 ਵਜੇ ਹੋਵੇਗਾ।
Recent Posts
- ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ
- ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ
- 10ਦਿਨਾਂ ਵਿੱਚ 16,000ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ
- ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ
- ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ