ਪੰਜਾਬ ਮੁੱਖ ਖ਼ਬਰ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਈਡੀ ਵੱਲੋਂ ਗ੍ਰਿਫ਼ਤਾਰ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਈਡੀ ਵੱਲੋਂ ਗ੍ਰਿਫ਼ਤਾਰ
  • PublishedJanuary 15, 2024

ਚੰਡੀਗੜ੍ਹ, 15 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈਡੀ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ  ਉਨ੍ਹਾਂ ਦੀ ਇਹ  ਗਿ੍ਫ਼ਤਾਰੀ ਜੰਗਲਾਤ ਘੁਟਾਲੇ ਵਿੱਚ ਹੋਈ ਹੈ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਪਹਿਲਾ ਵੀ ਦੋ ਵਾਰ ਜੇਲ੍ਹ ਜਾ ਚੁੱਕੇ ਹਨ। 

Written By
The Punjab Wire