Close

Recent Posts

ਮੁੱਖ ਖ਼ਬਰ

ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ- ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਜਾਵਾਂਗੇ

ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ- ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਜਾਵਾਂਗੇ
  • PublishedJanuary 31, 2024

ਚੰਡੀਗੜ੍ਹ, 31 ਜਨਵਰੀ 2024 (ਦੀ ਪੰਜਾਬ ਵਾਇਰ)। ਚੰਡੀਗੜ੍ਹ ਮੇਅਰ ਚੋਣ ਵੇਲੇ ਹੋਈ ਕਥਿਤ ਧਾਂਦਲੀ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ, ਸਾਡੇ ਵਲੋਂ ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ, ਹਾਈਕੋਰਟ ਨੇ ਤਿੰਨ ਹਫ਼ਤਿਆਂ ਦਾ ਪ੍ਰਸਾਸ਼ਨ ਨੂੰ ਸਮਾਂ ਦੇ ਕੇ ਜਵਾਬ ਮੰਗਿਆ ਹੈ, ਹਾਲਾਂਕਿ ਸੀਐੱਮ ਮਾਨ ਇਸ ਤੋਂ ਖੁਸ਼ ਨਹੀਂ ਹਨ ਅਤੇ ਉਨ੍ਹਾਂ ਕਿਹਾ ਕਿ, ਮੇਅਰ ਚੋਣ ਨੂੰ ਲੈ ਕੇ ਅਸੀਂ ਸੁਪਰੀਮ ਕੋਰਟ ਜਾਵਾਂਗੇ। 

Written By
The Punjab Wire