ਨਵੀਂ ਦਿੱਲੀ, 4 ਮਾਰਚ 2024 (ਦੀ ਪੰਜਾਬ ਵਾਇਰ)। ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਕੇਜਰੀਵਾਲ ਸਰਕਾਰ ਵਿੱਚ ਵਿੱਤ ਮੰਤਰੀ ਆਤਿਸ਼ੀ ਨੇ ਅੱਜ ਸੋਮਵਾਰ 4 ਮਾਰਚ ਨੂੰ ਬਜਟ ਪੇਸ਼ ਕਰਦੇ ਹੋਏ ਵਿਧਾਨ ਸਭਾ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਾਸ਼ੀ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ ਦੇਵੇਗੀ।
Recent Posts
- ਹਰਬੰਸ ਸਿੰਘ ਲੇਖੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ‘ਸੁਰੱਖਿਅਤ ਬਚਪਨ ਅਭਿਆਨ’ ਸਬੰਧੀ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ
- ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਨਾਲ ਅਹਿਮ ਮੀਟਿੰਗ
- ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ
- ਰਮਨ ਬਹਿਲ ਨੇ ਪਿੰਡ ਚੌੜ ਸਿੱਧਵਾਂ ਵਿੱਚ 50 ਸਾਲਾਂ ਤੋਂ ਚੱਲ ਰਹੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਕਰਵਾਇਆ ਹੱਲ
- ਆਲ ਇੰਡੀਆ ਸੈਣੀ ਸੇਵਾ ਸਮਾਜ ਪੰਜਾਬ ਵਲੋਂ ਸਾਬਕਾ ਸਰਪੰਚ ਚੌਧਰੀ ਨੰਦ ਲਾਲ ਸੈਣੀ ਦੀ 31ਵੀਂ ਬਰਸੀ ‘ਤੇ ਖੂਨਦਾਨ ਕੈਂਪ ਦਾ ਆਯੋਜਨ