ਚੰਡੀਗੜ੍ਹ, 5 ਮਾਰਚ 2024 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ਹੋ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਾਅਦ ਦੁਪਹਿਰ 3.30 ਵਜੇ ਸ. ਸੁਖਦੇਵ ਸਿੰਘ ਢੀਂਡਸਾ ਦੇ ਨਿਵਾਸ ਸਥਾਨ ‘ਤੇ ਜਾਣਗੇ। ਜਿੱਥੇ ਇਸ ਰਲੇਵੇਂ ਸਬੰਧੀ ਰਸਮੀ ਸਮਾਗਮ ਕੀਤਾ ਜਾਵੇਗਾ।
Recent Posts
- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ (ਕਾਹਨੂੰਵਾਨ) ਦੀ ਹਦੂਦ ਅੰਦਰ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
- ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ
- ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ
- ਵਿਸ਼ਵ ਪੱਧਰ ’ਤੇ ਮਹਿਲਾਵਾਂ ਨੇ ਆਪਣੀ ਸ਼ਕਤੀ ਦਾ ਲੋਹਾ ਮਨਵਾਇਆ- ਸ੍ਰੀਮਤੀ ਰਾਜਬੀਰ ਕੌਰ ਕਲਸੀ
- ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ ‘ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ