ਚੰਡੀਗੜ੍ਹ, 21 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਹੈ ਕਿ ਅਗਲੇ ਪੰਜ ਦਿੰਨਾਂ ਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲ੍ਹਾਂ ਕਿਆਸ ਲਗਾਏ ਜਾ ਰਹੇ ਸਨ ਕਿ ਸ਼ਾਇਦ ਪੰਜ ਸੀਟਾਂ ਤੇ ਕਾਂਗਰਸ ਨਾਲ ਗਠਜੋੜ ਦੀ ਸੰਭਾਵਨਾ ਹੋਵੇ। ਪਰ ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਹੈ ਕਿ ਹੁਣ ਗਠਜੋੜ ਦੀ ਕੋਈ ਸੰਭਾਵਨਾ ਨਹੀਂ । ਇਸ ਤੋਂ ਪਹਿਲ੍ਹਾਂ ਆਮ ਆਦਮੀ ਪਾਰਟੀ ਆਪਣੇ ਅੱਠ ਉਮੀਦਵਾਰਾਂ ਚੋਣ ਅਖਾੜੇ ਵਿੱਚ ਭੇਜ ਚੁੱਕੀ ਹੈ।
Recent Posts
- ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ
- ਆਪ ਸਰਕਾਰ ਬਦਲਾਅ ਲਿਆਉਂਦੀ ਹੈ: ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ — ਪਾਣੀ ਨੂੰ ਸਾਫ਼ ਕਰਾ ਬਣਾਇਆ ਕਿਸ਼ਤੀਆਂ ਦੇ ਕਾਬਿਲ ।
- ਸੀਨੀਅਰ ਸਟੱਡੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿੱਚ ਹੜਕੰਪ — ਬੱਚਿਆਂ ਨੂੰ ਸੁਰੱਖਿਅਤ ਘਰ ਭੇਜਿਆ ਗਿਆ
- ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਰਿਹਰਸਲਾਂ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਸਖ਼ਤ ਤਾੜਨਾ
- ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ