Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ ਮੁੱਖ ਖ਼ਬਰ

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ, ਗੁਰਦਾਸਪੁਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਹੋਣਗੇਂ ਜਲੰਧਰ ਦੇ ਨਵੇਂ ਡੀਸੀ, ਵਿਸ਼ੇਸ਼ ਸਾਰੰਗਲ ਗੁਰਦਾਸਪੁਰ ਦੇ ਨਵੇ ਡੀਸੀ

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ, ਗੁਰਦਾਸਪੁਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਹੋਣਗੇਂ ਜਲੰਧਰ ਦੇ ਨਵੇਂ ਡੀਸੀ, ਵਿਸ਼ੇਸ਼ ਸਾਰੰਗਲ ਗੁਰਦਾਸਪੁਰ ਦੇ ਨਵੇ ਡੀਸੀ
  • PublishedMarch 21, 2024

ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ

ਚੰਡੀਗੜ੍ਹ, 21 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ।

Written By
The Punjab Wire