ਨਵੀਂ ਦਿੱਲੀ, 8 ਅਪਰੈਲ 2024 (ਦੀ ਪੰਜਾਬ ਵਾਇਰ)। ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਪਟੀਸ਼ਨ ਨੂੰ ਖਾਰਜ ਕੀਤੀ। ਕਵਿਤਾ ਨੇ ਅੰਤਰਿਮ ਜ਼ਮਾਨਤ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਂਦਿਆਂ ਕਿਹਾ ਸੀ ਕਿ ਉਸ ਦੇ 16 ਸਾਲ ਦੇ ਬੇਟੇ ਦੇ ਇਮਤਿਹਾਨ ਹਨ ਅਤੇ ਉਸ ਨੂੰ ਆਪਣੀ ਮਾਂ ਦੀ ਲੋੜ ਹੈ ਪਰ ਈਡੀ ਨੇ ਇਸ ਦਾ ਵਿਰੋਧ ਕੀਤਾ।
Recent Posts
- ਟਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਗੁਰਦਾਸਪੁਰ ਪੁਲਿਸ ਸਖ਼ਤ, ਇੱਕ ਦਿਨ ’ਚ 146 ਚਲਾਨ; ਸਭ ਤੋਂ ਵੱਧ 34 ਬਿਨਾਂ ਹੈਲਮੇਟ ਅਤੇ 25 ਗਲਤ ਪਾਰਕਿੰਗ ਦੇ ਕੱਟੇ
- ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ
- ਅਨੂ ਗੰਡੋਤਰਾ ਨੇ ਜਨਮ ਅਸ਼ਟਮੀ ਉਤਸਵ ਵਿੱਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਅਤੇ ਮੈਂਬਰਾਂ ਦਾ ਕੀਤਾ ਧੰਨਵਾਦ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ
- ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ