ਚੰਡੀਗੜ੍ਹ, 10 ਅਪ੍ਰੈਲ 2024 (ਦੀ ਪੰਜਾਬ ਵਾਇਰ)। ਆਦਮੀ ਪਾਰਟੀ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ। ਦੱਸਣਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਤੋਂ ਪਹਿਲ੍ਹਾਂ ਉਮੀਦਵਾਰ ਐਲਾਨਿਆ ਗਿਆ ਸੀ ਪਰ ਉਹ ਦਲ ਬਦਲ ਕੇ ਭਾਜਪਾ ‘ਚ ਸ਼ਾਮਲ ਹੋ ਗਏ ਅਤੇ ਹੁਣ ਭਾਜਪਾ ਦੇ ਉਮੀਦਵਾਰ ਹਨ।
Recent Posts
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ
- ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ
- ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ
- ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ
- ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ