ਗੁਰਦਾਸਪੁਰ, 13 ਅਪ੍ਰੈਲ 2024 (ਦੀ ਪੰਜਾਬ ਵਾਇਰ)। ਅਕਾਲੀ ਦਲ ਬਾਦਲ ਵੱਲੋਂ ਪਾਵਨ ਖਾਲਸਾ ਸਿਰਜਨਾ ਦਿਵਸ ਦੇ ਮੌਕੇ ਤੇ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦੇ ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋਫੇਸਰ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ.ਕੇ.ਸ਼ਰਮਾ, ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਫਰੀਦਕੋਟ ਤੋਂ ਸਰਦਾਰ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਲਾਲ ਸਿੰਘ ਝੂੰਡਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
Recent Posts
- ਗੋਲਡਨ ਗਰੁੱਪ ਦੇ 31ਵੇਂ ਮੁਫ਼ਤ ਕੈਂਪ ਲਈ ਰਜਿਸਟ੍ਰੇਸ਼ਨ 26 ਅਕਤੂਬਰ ਤੋਂ ਸ਼ੁਰੂ: ਚੇਅਰਮੈਨ ਡਾ. ਮੋਹਿਤ ਮਹਾਜਨ
- ਵਿਧਾਨ ਸਭਾ ਚੋਣਾਂ-2027: ਗੁਰਦਾਸਪੁਰ ਪ੍ਰਸ਼ਾਸਨ ਨੇ ਪੋਲਿੰਗ ਬੂਥਾਂ ਦੀ ਸੰਵੇਦਨਸ਼ੀਲਤਾ ਦਾ ਲਿਆ ਜਾਇਜ਼ਾ
- ਦਿੱਲੀ-ਕਟੜਾ ਐਕਸਪ੍ਰੈਸਵੇਅ: ਪਠਾਨਕੋਟ-ਦਿਆਲਾਚੱਕ ਹਿੱਸਾ ਦਸੰਬਰ ਤੱਕ ਖੁੱਲ੍ਹਣ ਦੀ ਉਮੀਦ, ਲਖਨਪੁਰ ਟੋਲ ਪਲਾਜ਼ਾ ਤੋਂ ਮਿਲੇਗਾ ਛੁਟਕਾਰਾ
- ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
- ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ