ਨਵੀਂ ਦਿੱਲੀ, 15 ਅਪ੍ਰੈਲ, 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਦੁਪਹਿਰ 12.00 ਵਜੇ ਹੋਵੇਗੀ। ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ ਤੈਅ ਹੋਈ ਸੀ ਪਰ ਬਾਅਦ ਵਿਚ ਮੌਕੇ ’ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਣਾਂ ਦਾ ਹਵਾਲਾ ਦੇ ਕੇ ਮੁਲਾਕਾਤ ਰੱਦ ਕਰ ਦਿੱਤੀ ਸੀ।
Recent Posts
- ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ
- ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਹਿਦਾਇਤਾਂ ਜਾਰੀ
- ਅਗਰਵਾਲ ਸਭਾ ਗੁਰਦਾਸਪੁਰ ਵੱਲੋਂ 54ਵਾਂ ਰਾਸ਼ਨ ਵੰਡ ਸਮਾਰੋਹ ਆਯੋਜਿਤ; ਲੋੜਵੰਦ ਪਰਿਵਾਰਾਂ ਦੀ ਸੇਵਾ ਦੇ 4 ਸਾਲ ਮੁਕੰਮਲ
- ਵਿਜੀਲੈਂਸ ਬਿਊਰੋ, ਪੰਜਾਬ8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ