ਗੁਰਦਾਸਪੁਰ, 11 ਮਈ 2024 (ਦੀ ਪੰਜਾਬ ਵਾਇਰ)। ਬੜੇ ਦੁੱਖ ਦੀ ਗੱਲ ਹੈ ਕਿ ਉਘੇ ਕਵੀ, ਅਨੁਵਾਦਕ ਅਤੇ ਸਕ੍ਰਿਪਟ ਲੇਖਕ ਸ. ਸੁਰਜੀਤ ਪਾਤਰ ਜੀ ਸਾਡੇ ਵਿਚਕਾਰ ਨਹੀਂ ਰਹੇ। ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਨਾਲ ਸਨਮਾਨਿਤ ਪਾਤਰ ਸਾਹਿਬ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਇੱਕ ਮਿਸਾਲ ਸਨ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਉਹ ਨੀਂਦ ਤੋਂ ਨਹੀਂ ਉਠੇ। ਉਹਨਾਂ ਦੇ ਸਸਕਾਰ ਬਾਰੇ ਵੇਰਵੇ ਬਾਅਦ ਵਿੱਚ ਸੂਚਿਤ ਕੀਤੇ ਜਾਣਗੇ
Recent Posts
- ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਐਕਸਾਈਜ਼ ਡਿਊਟੀ 10 ਰੁਪਏ ਘਟਾਈ, ਖੁਰਾਕੀ ਤੇਲ ਕੰਪਨੀਆਂ ਨੂੰ ਰਾਹਤ
- ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ
- ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ
- ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ
- ਕਾਦੀਆਂ ਵਿਖੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ