ਚੰਡੀਗੜ੍ਹ, 14 ਜੂਨ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ (Punjab Govt) ਵੱਲੋਂ ਬਿਜਲੀ ਦਰਾਂ ‘ਚ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ। ਹਾਲਾਂਕਿ 300 ਯੂਨਿਟ ਮੁਫ਼ਤ ਦੀ ਸਹੂਲਤ ਜਾਰੀ ਰਹੇਗੀ। ਨਵੀਆਂ ਦਰਾਂ ਅਨੁਸਾਰ 7 ਕਿਲੋਵਾਟ ਤਕ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੋਂ ਉੱਪਰ ਬਿਜਲੀ ਖਪਤ ਕਰਨ ‘ਤੇ ਪ੍ਰਤੀ ਯੂਨਿਟ 10 ਤੋਂ 12 ਪੈਸੇ ਜ਼ਿਆਦਾ ਭੁਗਤਾਨ ਕਰਨਾ ਪਵੇਗਾ। 7 ਕਿਲੋਵਾਟ ਤੋਂ 100 ਕਿਲੋਵਾਟ ਤਕ ਬਿਜਲੀ ਦਰਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। 16 ਜੂਨ ਤੋਂ ਕਿਸਾਨਾਂ ਨੂੰ ਵੀ ਬਿਜਲੀ ਮਹਿੰਗੀ ਮਿਲੇਗੀ। ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੀ ਇੰਡਸਟਰੀ ਲਈ ਵੀ ਬਿਜਲੀ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਹੋਇਆ ਹੈ।
Recent Posts
- ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਾਸੀਆਂ ਅਤੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੈਲਪ ਲਾਈਨ ਨੰਬਰ ਜਾਰੀ
- ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ- ਡਾ. ਬਲਜੀਤ ਕੌਰ
- ਗੈਂਗਸਟਰਾਂ ‘ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ
- ਗੁਰਦਾਸਪੁਰ ਵਿਖੇ ‘ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ
- ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ
Popular Posts
September 16, 2026
ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ- ਡਾ. ਬਲਜੀਤ ਕੌਰ
September 16, 2026