Close

Recent Posts

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਪੰਜਾਬ

ਕੇਂਦਰੀ ਮੰਤਰੀ ਰਵਨੀਤ ਬਿੱਟੂ ਰਾਜਸਥਾਨ ਤੋਂ ਰਾਜ ਸਭਾ ‘ਚ ਜਾਣਗੇ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ; ਪੰਜਾਬ ਵਿੱਚ ਲੋਕ ਸਭਾ ਚੋਣਾਂ ਹਾਰ ਗਏ ਸਨ

ਕੇਂਦਰੀ ਮੰਤਰੀ ਰਵਨੀਤ ਬਿੱਟੂ ਰਾਜਸਥਾਨ ਤੋਂ ਰਾਜ ਸਭਾ ‘ਚ ਜਾਣਗੇ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ; ਪੰਜਾਬ ਵਿੱਚ ਲੋਕ ਸਭਾ ਚੋਣਾਂ ਹਾਰ ਗਏ ਸਨ
  • PublishedAugust 20, 2024

ਚੰਡੀਗੜ੍ਹ, 20 ਅਗਸਤ 2024 (ਦੀ ਪੰਜਾਬ ਵਾਇਰ)। ਭਾਜਪਾ ਆਲਾਕਮਾਨ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ। ਭਾਜਪਾ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਰਹੀ ਹੈ। ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਦੀ ਮੀਟਿੰਗ ਵਿੱਚ ਬਿੱਟੂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ।

ਇਸ ਲਈ ਬਿੱਟੂ ਭਲਕੇ ਹੀ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਹਰਿਆਣਾ ਤੋਂ ਚੋਣ ਲੜਨ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਪਰ ਉਥੋਂ ਭਾਜਪਾ ਨੇ ਕਾਂਗਰਸ ਛੱਡ ਕੇ ਆਈ ਆਗੂ ਕਿਰਨ ਚੌਧਰੀ ਨੂੰ ਰਾਜ ਸਭਾ ਦਾ ਉਮੀਦਵਾਰ ਬਣਾਇਆ ਹੈ।

Written By
The Punjab Wire