Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ ਮੁੱਖ ਖ਼ਬਰ

ਜਸਦੀਪ ਸਿੰਘ ਗਿੱਲ ਹੋਣਗੇ ਰਾਧਾ ਸੁਆਮੀ ਡੇਰਾ ਬਿਆਸ ਦੇ ਨਵੇਂ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤਾ ਆਦੇਸ਼

ਜਸਦੀਪ ਸਿੰਘ ਗਿੱਲ ਹੋਣਗੇ ਰਾਧਾ ਸੁਆਮੀ ਡੇਰਾ ਬਿਆਸ ਦੇ ਨਵੇਂ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤਾ ਆਦੇਸ਼
  • PublishedSeptember 2, 2024

ਬਿਆਸ, 2 ਸਤੰਬਰ, 2024 (ਦੀ ਪੰਜਾਬ ਵਾਇਰ)। ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖ਼ੀ ਅਤੇ ਡੇਰੇ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਆਪਣੀ ਗੱਦੀ ਲਈ ਵਾਰਿਸ ਦਾ ਐਲਾਨ ਕਰ ਦਿੱਤਾ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸ: ਜਸਦੀਪ ਸਿੰਘ ਗਿੱਲ ਨੂੰ ਡੇਰੇ ਦੇ ਨਵੇਂ ਸਰਪ੍ਰਸਤ ਅਤੇ ਮੁਖ਼ੀ ਨਿਯੁਕਤ ਕਰ ਦਿੱਤਾ ਗਿਆ ਹੈ।

ਉਹਨਾਂ ਵੱਲੋਂ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਇਹ ਅਮਲ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਸ: ਜਸਦੀਪ ਸਿੰਘ ਗਿੱਲ ਅੱਜ ਤੋਂ ਹੀ ਡੇਰੇ ਦੇ ਨਵੇਂ ਸਰਪ੍ਰਸਤ ਅਤੇ ਸਤਿਗੁਰੂ ਸੰਤ ਮੁਖੀ ਵਜੋਂ ਸੇਵਾ ਸੰਭਾਲ ਲੈਣਗੇ। ਉਹ ਡੇਰਾ ਰਾਧਾ ਸੁਆਮੀ ਬਿਆਸ ਦੇ 7ਵੇਂ ਮੁਖੀ ਹੋਣਗੇ।

Written By
The Punjab Wire