Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ

ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ ਦੀ ਕੰਗਨਾ ਰਨੌਤ ਨੂੰ ਨਸੀਹਤ: ਅਨੁਸ਼ਾਸਨ ਵਿੱਚ ਰਹਿੰਦੇ ਹੋਏ ਬੇਲੋੜੀ ਟਿੱਪਣੀ ਤੋਂ ਗੁਰੇਜ਼ ਕਰੇ

ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ ਦੀ ਕੰਗਨਾ ਰਨੌਤ ਨੂੰ ਨਸੀਹਤ: ਅਨੁਸ਼ਾਸਨ ਵਿੱਚ ਰਹਿੰਦੇ ਹੋਏ ਬੇਲੋੜੀ ਟਿੱਪਣੀ ਤੋਂ ਗੁਰੇਜ਼ ਕਰੇ
  • PublishedSeptember 18, 2024

ਚੰਡੀਗੜ੍ਹ, 18 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਹੁਸ਼ਿਆਰਪੁਰ ਤੋਂ ਸਾਬਕਾ ਸੰਸਦ ਅਤੇ ਕੇਂਦਰ ਦੇ ਵਜੀਰ ਰਹੇ ਸੋਮ ਪ੍ਰਕਾਸ਼ ਵੱਲੋ ਮੌਜੂਦਾ ਸੰਸਦ ਕੰਗਨਾ ਰਣੌਤ ਨੂੰ ਨਸੀਹਤ ਦਿੱਤੀ ਗਈ ਹੈ। ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੰਗਨਾ ਨੂੰ ਸੰਤ ਜਰਨੈਲ ਸਿੰਘ ਅਤੇ ਸਿੱਖ ਕੌਮ ਖਿਲਾਫ ਬੇਲੋੜੀ ਟਿੱਪਣੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਅਜਿਹੀਆਂ ਟਿੱਪਣੀਆਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਸਨੂੰ ਅਨੁਸ਼ਾਸਨ ਵਿੱਚ ਰਹਿਣਾ ਚਾਹੀਦਾ ਹੈ। ਕਿਸੇ ਵੀ ਸੰਸਥਾ ਨੂੰ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Written By
The Punjab Wire