Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ

ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ
  • PublishedOctober 11, 2024

ਚੰਡੀਗੜ੍ਹ, 11 ਅਕਤੂਬਰ 2024 ( ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ।

ਉਨ੍ਹਾਂ ਨਾਲ ਹੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।

Written By
The Punjab Wire