ਗੁਰਦਾਸਪੁਰ

ਇੰਦਰਜੀਤ ਬਾਜਵਾ ਬਣੇ ਗੁਰਦਾਸਪੁਰ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ

ਇੰਦਰਜੀਤ ਬਾਜਵਾ ਬਣੇ ਗੁਰਦਾਸਪੁਰ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ
  • PublishedNovember 30, 2024

ਗੁਰਦਾਸਪੁਰ, 30 ਨਵੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਜਿਸ ਦੇ ਚਲਦੇ ਆਈ.ਪੀ.ਆਰ.ਓ ਇੰਦਰਜੀਤ ਸਿੰਘ ਨੂੰ ਗੁਰਦਾਸਪੁਰ ਜ਼ਿਲ੍ਹੇ ਦਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨਿਯੁਕਤ ਕਰ ਦਿੱਤਾ ਗਿਆ ਹੈ।

Written By
The Punjab Wire