ਚੰਡੀਗੜ੍ਹ, 7 ਮਾਰਚ 2025 (ਦੀ ਪੰਜਾਬ ਵਾਇਰ)। ਭਾਰਤੀ ਹਵਾਈ ਸੈਨਾ ਦਾ ਇੱਕ ਜੈਗੁਆਰ ਲੜਾਕੂ ਜਹਾਜ਼ ਅੱਜ ਹਰਿਆਣਾ ਦੇ ਪੰਚਕੂਲਾ ਵਿੱਚ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਨੇ ਅੰਬਾਲਾ ਏਅਰਬੇਸ ਤੋਂ ਟਰੇਨਿੰਗ ਸਵਾਰੀ ‘ਤੇ ਉਡਾਣ ਭਰੀ ਸੀ। ਪਾਇਲਟ ਜਹਾਜ਼ ਤੋਂ ਬਾਹਰ ਨਿਕਲ ਗਿਆ। ਉਧਰ ਮੀਡੀਆ ਏਜ਼ਸੀਆਂ ਅਨੁਸਾਰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੀ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ
Recent Posts
- ਸਰਕਾਰੀ ਕਾਲਜ ਗੁਰਦਾਸਪੁਰ ਵਿਖੇ 27 ਅਪ੍ਰੈਲ ਨੂੰ ਹੋਵੇਗੀ ਸਲਾਨਾ ਕਨਵੋਕੇਸ਼ਨ
- ਪੀ ਏ ਯੂ ਰੀਜਨਲ ਸਟੇਸ਼ਨ ਦੀ ਖੇਤੀਬਾੜੀ ਸੰਸਥਾ, ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਮੁਹਿੰਮ ‘ਚ ਲਿਆ ਹਿੱਸਾ
- ਅੱਤਵਾਦੀ ਹਮਲੇ ਦੀ ਰੇਡੀਮੈਡ ਯੂਨੀਅਨ ਦੇ ਪ੍ਰਧਾਨ ਵਿਕਾਸ ਸਵਾਰਾ ਨੇ ਕੀਤੀ ਸਖ਼ਤ ਨਿੰਦਾ, ਜਵਾਬੀ ਕਾਰਵਾਈ ਦੀ ਕੀਤੀ ਮੰਗ
- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ ਵਿਖੇ ਕਰਵਾਈ ਵਾਕਾਥਨ
- ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਦੀਨਾਨਗਰ ਅਤੇ ਧਾਰੀਵਾਲ ਵਿੱਚ ਬਾਜ਼ਾਰ ਰਹੇ ਬੰਦ