ਹੁਸ਼ਿਆਰਪੁਰ, 18 ਮਾਰਚ 2025 (ਦੀ ਪੰਜਾਬ ਵਾਇਰ)। ਪਿਛਲੇ ਕੁਝ ਸਮੇਂ ਤੋਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਤੋਂ ਅਸਤੀਫ਼ਾ ਦੇ ਕੇ ਘਰ ਬੈਠੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮਹਿਜ਼ 15 ਮਿੰਟ ਦੀ ਮੀਟਿੰਗ ‘ਚ ਅਸਤੀਫ਼ਾ ਵਾਪਸ ਲੈਣ ਲਈ ਮਨਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਤਿੰਨ ਦਿਨਾਂ ਬਾਅਦ ਹੀ ਜਥੇਦਾਰ ਹਰਜਿੰਦਰ ਸਿੰਘ ਧਾਮੀ ਆਪਣਾ ਅਹੁਦਾ ਮੁੜ ਸੰਭਾਲ ਲੈਣਗੇ। ਇਸ ਮੌਕੇ ਸੁਖਬੀਰ ਬਾਦਲ ਦੇ ਨਾਲ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ।
Recent Posts
- ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ
- ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ
- ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ : ਮੋਹਿੰਦਰ ਭਗਤ
- ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫ਼ਤਾਰ; ਅਪਰਾਧ ਵਿੱਚ ਵਰਤੇ ਗਏ ਵਾਹਨ ਬਰਾਮਦ
- ਬਾਜਵਾ ਵੱਲੋਂ ਸੀਐਮ ਮਾਨ ਦੀ ‘X’ ਪੋਸਟ ’ਤੇ ਆਪ ਦਾ ਅਧਿਕਾਰਿਕ ਰੁਖ ਸਪੱਸ਼ਟ ਕਰਨ ਦੀ ਮੰਗ, ਕਥਿਤ ਬੇਅਦਬੀ ਕਲਿੱਪ ਦੀ ਸਚਾਈ ਸੰਗਤ ਸਾਹਮਣੇ ਲਿਆਉਣ ਲਈ ਅਕਾਲ ਤਖ਼ਤ ਨੂੰ ਅਪੀਲ