Close

Recent Posts

ਪੰਜਾਬ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਸੰਜੀਵ ਤਲਵਾੜ ਜਿਲਾ ਅਕਾਲੀ ਜਥਾ ਹੁਸ਼ਿਆਰਪੁਰ ਦੇ (ਸ਼ਹਿਰੀ) ਪ੍ਰਧਾਨ ਨਿਯੁਕਤ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਸੰਜੀਵ ਤਲਵਾੜ ਜਿਲਾ ਅਕਾਲੀ ਜਥਾ ਹੁਸ਼ਿਆਰਪੁਰ ਦੇ (ਸ਼ਹਿਰੀ) ਪ੍ਰਧਾਨ ਨਿਯੁਕਤ
  • PublishedAugust 30, 2026

ਚੰਡੀਗੜ੍ਹ 29 ਅਗਸਤ 2026 (ਦੀ ਪੰਜਾਬ ਵਾਇਰ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਵਿਧਾਨ ਸਭਾ ਹਲਕਾ ਹੁਸਿ਼ਆਰਪੁਰ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਸ਼੍ਰੀ ਸੰਜੀਵ ਤਲਵਾੜ ਨੂੰ ਜਿਲਾ ਅਕਾਲੀ ਜਥਾ ਹੁਸਿ਼ਆਰਪੁਰ ਦਾ (ਸ਼ਹਿਰੀ) ਪ੍ਰਧਾਨ ਨਿਯੁਕਤ ਕੀਤਾ ਹੈ।

Written By
The Punjab Wire