ਚੰਡੀਗੜ੍ਹ, 9 ਅਕਤੂਬਰ 2026 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ, ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ। ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਵੀਰਵਾਰ, 22 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਸੈਸ਼ਨ ਸਬੰਧੀ ਤਾਰੀਖ਼-ਵਾਰ ਅਸਥਾਈ ਪ੍ਰੋਗਰਾਮ ਹੇਠਾਂ ਦਿੱਤਾ ਗਿਆ ਹੈ।
Recent Posts
- ਪੰਜਾਬ ਖੇਡ ਵਿਭਾਗ ਵੱਲੋਂ ‘ਖੇਲੋ ਇੰਡੀਆ ਯੂਥ ਗੇਮਜ਼ 2026’ ਲਈ ਸਲੈਕਸ਼ਨ ਟਰਾਇਲਾਂ ਦਾ ਐਲਾਨ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ
- ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ: ਡਾ. ਬਲਜੀਤ ਕੌਰ
- ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ
- ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ