Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ

ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ

ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ
  • PublishedAugust 6, 2025

ਚੰਡੀਗੜ੍ਹ, 6 ਅਗਸਤ 2025 (ਦੀ ਪੰਜਾਬ ਵਾਇਰ)। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਸੈਕੰਡਰੀ ਸਿੱਖਿਆ ਸ੍ਰੀ ਗੁਰਿੰਦਰ ਸੋਢੀ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ https://www.epunjabschool.gov.in/ ਪੋਰਟਲ 5 ਅਤੇ 6 ਅਗਸਤ ਲਈ ਖੋਲ੍ਹਿਆ ਗਿਆ ਸੀ, ਪਰ ਅਧਿਆਪਕਾਂ ਦੀ ਬੇਨਤੀ ਉੱਤੇ ਹੁਣ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।

Written By
The Punjab Wire