Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ ਪੰਜਾਬ

ਬਾਬਾ ਜੀ ਦੇ ਵਿਆਹ ਪੁਰਬ ਸਮਾਗਮਾਂ ਦੌਰਾਨ ਡਿਊਟੀ ਵਿੱਚ ਕੁਤਾਹੀ ਵਰਤਨ ਕਾਰਨ ਵਿਕਾਸ ਵਾਸੂਦੇਵ, ਸੈਨੇਟਰੀ ਇੰਸਪੈਕਟਰ ਨਗਰ ਨਿਗਮ ਬਟਾਲਾ ਮੁਅੱਤਲ।

  • PublishedAugust 27, 2025

ਬਟਾਲਾ, 27 ਅਗਸਤ 2025 (ਮੰਨਨ ਸੈਣੀ)। ਨਗਰ ਨਿਗਮ ਬਟਾਲਾ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਬਾਬਾ ਜੀ ਦੇ ਵਿਆਹ ਪੁਰਬ ਸਮਾਗਮਾਂ ਦੌਰਾਨ ਡਿਊਟੀ ਵਿੱਚ ਕੁਤਾਹੀ ਵਰਤਨ ਕਾਰਨ ਆਪਣੇ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

Written By
The Punjab Wire