ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਨੇ ਸੱਦੀ 13 ਅਕਤੂਬਰ ਨੂੰ ਕੈਬਨਿਟ ਮੀਟਿੰਗ, ਲਏ ਜਾਣਗੇ ਅਹਿਮ ਫੈ਼ਸਲੇ

ਪੰਜਾਬ ਸਰਕਾਰ ਨੇ ਸੱਦੀ 13 ਅਕਤੂਬਰ ਨੂੰ ਕੈਬਨਿਟ ਮੀਟਿੰਗ, ਲਏ ਜਾਣਗੇ ਅਹਿਮ ਫੈ਼ਸਲੇ
  • PublishedOctober 9, 2025

ਚੰਡੀਗੜ੍ਹ, 9 ਅਕਤੂਬਰ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ 13 ਅਕਤੂਬਰ ਨੂੰ ਕੈਬਨਿਟ ਮੀਟਿੰਗ ਸੱਦੀ ਗਈ ਹੈ। ਮੀਟਿੰਗ ਸਕੱਤਰੇਤ ਵਿੱਚ ਦੁਪਹਿਰ ਬਾਅਦ 3 ਵਜੇ ਹੋਵੇਗੀ। ਮੀਟਿੰਗ ਵਿੱਚ ਸ਼ਹੀਦੀ ਦਿਵਸ ਬਾਰੇ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ।

Written By
The Punjab Wire