Close

Recent Posts

ਪੰਜਾਬ ਮੁੱਖ ਖ਼ਬਰ

2 IAS ਅਧਿਕਾਰੀਆਂ ਸਮੇਤ ਕੁੱਲ 57 PCS ਅਫ਼ਸਰਾਂ ਦਾ ਤਬਾਦਲਾ

2 IAS ਅਧਿਕਾਰੀਆਂ ਸਮੇਤ ਕੁੱਲ 57 PCS ਅਫ਼ਸਰਾਂ ਦਾ ਤਬਾਦਲਾ
  • PublishedNovember 28, 2025

ਚੰਡੀਗੜ੍ਹ, 28 ਨਵੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ 2 ਆਈ.ਏ.ਐਸ ਅਧਿਕਾਰੀਆਂ ਸਮੇਤ ਕੁੱਲ 57 ਪੀ.ਸੀ.ਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਿਸ ਦੀ ਸੂਚੀ ਹੇਠ ਦਿੱਤੇ ਲਿੰਕ ਤੋਂ ਡਾਉਨਲੋਡ ਕਰੋ।

Written By
The Punjab Wire