ਚੰਡੀਗੜ੍ਹ, 31 ਦਿਸੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਅੰਦਰ ਠੰਡ ਅਤੇ ਧੁੱਦ ਦੇ ਨੂੰ ਦੇਖਦਿਆਂ ਬੱਚਿਆ ਅਤੇ ਸਟਾਫ਼ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
Recent Posts
- ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕਾਂ ਨੂੰ ਨਵੇਂ ਸਾਲ 2026 ਦੀ ਦਿੱਤੀ ਵਧਾਈ
- ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਲੋਕਾਂ ਨੂੰ ਨਵੇਂ ਸਾਲ 2026 ਦੀ ਦਿੱਤੀ ਮੁਬਾਰਕਬਾਦ
- ਜਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਵਲੋਂ 31 ਦਸੰਬਰ ਤੱਕ 167 ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ
- ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਮੀਟਿੰਗ
- ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ- ਡਾ. ਬਲਜੀਤ ਕੌਰ