Close

Recent Posts

ਗੁਰਦਾਸਪੁਰ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਸ੍ਰੀ ਅਚਲੇਸ਼ਵਰ ਧਾਮ, ਬਟਾਲਾ ਵਿਖੇ ਨਤਮਸਤਕ ਹੋਏ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਸ੍ਰੀ ਅਚਲੇਸ਼ਵਰ ਧਾਮ, ਬਟਾਲਾ ਵਿਖੇ ਨਤਮਸਤਕ ਹੋਏ
  • PublishedApril 16, 2026

ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਬਟਾਲਾ, 16 ਅਪ੍ਰੈਲ 2026 (ਮੰਨਨ ਸੈਣੀ)–ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਸ੍ਰੀ ਅਚਲੇਸ਼ਵਰ ਧਾਮ, ਬਟਾਲਾ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਤਰੱਕੀ ਲਈ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਅੱਜ ਪਾਵਨ ਧਰਤੀ ‘ਤੇ ਪਹੁੰਚ ਕੇ ਉਨ੍ਹਾਂ ਨੂੰ ਬਹੁਤ ਸਕੂਨ ਅਤੇ ਸ਼ਾਂਤੀ ਮਿਲੀ ਹੈ।ਉਨ੍ਹਾਂ ਸੂਬੇ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਲਈ ਅਰਦਾਸ ਕੀਤੀ।

Written By
The Punjab Wire