ਬਟਾਲਾ, 20 ਨਵੰਬਰ – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਮਿਤੀ 23 ਨਵੰਬਰ 2020 ਨੂੰ ਉੱਪ ਮੰਡਲ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
Recent Posts
- ਗੁਰਦੁਆਰਾ ਬੰਗਲਾ ਸਾਹਿਬ ਦੀ ਘਟਨਾ ਨੂੰ ਲੈ ਕੇ ਕੇਜਰੀਵਾਲ ਅਤੇ ‘ਆਪ’ ਵੱਲੋਂ ਝੂਠਾ ਬਿਰਤਾਂਤ ਸਿਰਜਣ ਦੀ ਸਾਜਿਸ਼: ਐੱਚ. ਐੱਸ. ਫੂਲਕਾ
- ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ
- ਆਮ ਆਦਮੀ ਪਾਰਟੀ ਨੇ ਰਾਜਨੀਤਿਕ ਸੁਆਰਥ ਲਈ ਗੁਰਦੁਆਰਾ ਬੰਗਲਾ ਸਾਹਿਬ ਦੀ ਮਰਿਯਾਦਾ ਕੀਤੀ ਭੰਗ: ਕੇਵਲ ਸਿੰਘ ਢਿੱਲੋਂ
- ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ
- ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ