ਮੁੱਖ ਖ਼ਬਰ March 20, 2026 ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
ਗੁਰਦਾਸਪੁਰ March 20, 2026 ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਕਾਲਜਾਂ ਵਿੱਚ ਪਲੇਸਮੈਂਟ ਕਰਵਾਉਣਾ ਸ਼ਲਾਗਾਯੋਗ ਉਪਰਾਲਾ – ਡਾਕਟਰ ਮਨਦੀਪ ਕੌਰ
ਪੰਜਾਬ March 20, 2026 ‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
PUNJAB FLOODS ਗੁਰਦਾਸਪੁਰ ਪੰਜਾਬ ਸੁਖਜਿੰਦਰ ਰੰਧਾਵਾ ਨੂੰ ਆਗਾਮੀ ਸਥਾਨਕ ਸਰਕਾਰਾਂ ਚੋਣਾਂ ਲਈ ਕਾਂਗਰਸ ਪਾਰਟੀ ਨੇ ਨਗਰ ਨਿਗਮ ਮੁਹਾਲੀ ਦਾ ਇੰਚਾਰਜ ਲਗਾਇਆ ByThe Punjab Wire PublishedJanuary 6, 2021 ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਗਾਮੀ ਸਥਾਨਕ ਸਰਕਾਰਾਂ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਨਗਰ ਨਿਗਮ ਮੁਹਾਲੀ ਦਾ ਇੰਚਾਰਜ ਲਗਾਇਆ ਗਿਆ ਹੈ। ਸ ਰੰਧਾਵਾ ਨੂੰ ਟਿਕਟਾਂ ਦੀ ਵੰਡ ਸੰਬੰਧੀ ਜ਼ੁੰਮੇਵਾਰੀ ਸੌਂਪੀ ਗਈ ਹੈ। Facebook Twitter WhatsApp Messenger Email Print