Close

Recent Posts

PUNJAB FLOODS ਹੋਰ ਗੁਰਦਾਸਪੁਰ ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਅੱਜ ਜ਼ਿਲੇ ਵਿਚ ਬੰਦ ਰਹਿਣਗੀਆਂ ਇਹ ਦੁਕਾਨਾਂ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ, ਪੂਰੇ ਆਰਡਰ ਪੜੋ

  • PublishedMay 1, 2021

ਗੁਰਦਾਸਪੁਰ,30 ਅਪ੍ਰੈਲ (ਮੰਨਨ ਸੈਣੀ) । ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਵਾਲੇ ਦਿਨ 1 ਮਈ 2021 ਨੂੰ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਰਾਬ ਦੇ ਠੇਕੇ ,ਮੀਟ ਅਤੇ ਆਂਡੇ ਦੀਆਂ ਦੁਕਾਨਾਂ / ਰੇਹੜੀਆਂ ਅਤੇ ਬੁੱਚੜਖ਼ਾਨੇ ਬੰਦ ਰਹਿਣਗੇ। ਇਹ ਆਦੇਸ਼ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਮੁਹੰਮਦ ਇਸ਼ਫਾਕ ਵੱਲੋਂ ਜਾਰੀ ਕੀਤੇ ਗਏ ਹਨ।

Written By
The Punjab Wire