ਗੁਰਦਾਸਪੁਰ, 2 ਜੁਲਾਈ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੀਤਾ ਗਿਆ ਹੈ। ਪ੍ਰਸ਼ਾਸਨਿਕ ਸੁਧਾਰ ਵਿਭਾਗ ਤੋਂ ਪ੍ਰਾਪਤ ਪੱਤਰ ਅਨੁਸਰ ਸੇਵਾ ਕੇਂਦਰਾਂ ਦੇ ਕੰਮ ਕਾਜ਼ ਦੇ ਸਮੇਂ ਦੌਰਾਨ ਏਅਰ ਕੰਡੀਸ਼ਨਰਾਂ ਏ.ਸੀ. ਦੀ ਵਰਤੋਂ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਪਣੇ ਕੰਮ ਕਾਜ ਲਈ ਸੇਵਾਂ ਕੇਂਦਰਾਂ ਤੱਕ ਪਹੁੰਚ ਕਰਨੀ ਹੈ ਉਹ ਉਪਰੋਕਤ ਸਮੇਂ ਅਨੁਸਾਰ ਹੀ ਆਉਂਣ। ਸੇਵਾ ਕੇਦਰਾ ਦਾ ਇਹ ਸਮਾਂ 10 ਜੁਲਾਈ 2021 ਤੱਕ ਚੱਲੇਗਾ।
Recent Posts
- ਮੰਗਲਵਾਰ ਨੂੰ ਗੋਆ ਵਿੱਚ ਈ-20 ਪੈਟਰੋਲ ਦੇ ਖਿਲਾਫ ਕੇਜਰੀਵਾਲ ਦਾ ਦੂਜਾ ਟਾਊਨਹਾਲ
- ਭਗਵੰਤ ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’
- ਰਮਨ ਬਹਿਲ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣੇ ਅਮੀਪੁਰ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ
- ਭਾਜਪਾ ਕਸਮ ਖਾ ਕੇ ਕਹੇ ਕਿ ਉਹ ਅਕਾਲੀਆਂ ਨਾਲ ਗੱਠਜੋੜ ਨਹੀਂ ਕਰੇਗੀ: ਵੜਿੰਗ ਦੀ ਭਾਜਪਾ ਨੂੰ ਚੁਣੌਤੀ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ