ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਨਾਲ ਚਾਰ ਸਲਾਹਕਾਰਾ ਦੀ ਨਿਯੁਕਤੀ ਕੀਤੀ ਹੈ। ਇਸ ਸੰਬੰਧੀ ਪੋਸਟ ਸੇਅਰ ਕਰਦਿਆ ਸਿੱਧੂ ਨੇ ਲਿਖਿਆ ਕਿ ਮੈਂ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਨਿਮਨਲਿਖਤ ਚਾਰ ਸਲਾਹਕਾਰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕਰਦਾ ਹਾਂ :1. ਡਾ. ਅਮਰ ਸਿੰਘ (ਮੈਂਬਰ ਲੋਕ ਸਭਾ)2. ਸ੍ਰੀ ਮੁਹੰਮਦ ਮੁਸਤਫ਼ਾ (ਸਾਬਕਾ ਡੀ.ਜੀ.ਪੀ.)3. ਸ. ਮਾਲਵਿੰਦਰ ਸਿੰਘ ਮਾਲੀ4. ਡਾ. ਪਿਆਰੇ ਲਾਲ ਗਰਗਹਰੇਕ ਪੰਜਾਬੀ ਦੇ ਸੁਨਹਿਰੀ ਭਵਿੱਖ ਦੀ ਉਸਾਰੀ ਸੰਬੰਧੀ ਇਨ੍ਹਾਂ ਦੇ ਨਜ਼ਰੀਏ ਅਤੇ ਕੰਮ ਕਰਕੇ ਮੈਂ ਨਿੱਜੀ ਤੌਰ ‘ਤੇ ਇਨ੍ਹਾਂ ਦਾ ਬਹੁਤ ਸਤਿਕਾਰ ਕਰਦਾ ਹਾਂ।
Recent Posts
- ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
- ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸੈਰੀ ਕਲਸੀ ਬਣੇ ਵਰਕਿੰਗ ਪ੍ਰੈਜ਼ੀਡੈਂਟ, ਮੁੱਖ ਮੰਤਰੀ ਮਾਨ ਨੇ ਸੌਂਪੀ ਜ਼ਿੰਮੇਵਾਰੀ
- ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
- ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
- ਪੰਜਾਬ ਬਾਗਬਾਨੀ ਰਫ਼ਤਾਨ ਲਈ ਵਿਦੇਸ਼ੀ ਬਾਜ਼ਾਰਾਂ ਵਿੱਚ ਵਧੇਰੇ ਮੌਕੇ ਤਲਾਸ਼ੇਗਾ: ਮੰਤਰੀ ਮੋਹਿੰਦਰ ਭਗਤ