ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਨਿਯੁਕਤ ਕੀਤੇ ਚਾਰ ਸਲਾਹਕਾਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਨਾਲ ਚਾਰ ਸਲਾਹਕਾਰਾ ਦੀ ਨਿਯੁਕਤੀ ਕੀਤੀ ਹੈ। ਇਸ ਸੰਬੰਧੀ ਪੋਸਟ ਸੇਅਰ ਕਰਦਿਆ ਸਿੱਧੂ ਨੇ ਲਿਖਿਆ ਕਿ ਮੈਂ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਨਿਮਨਲਿਖਤ ਚਾਰ ਸਲਾਹਕਾਰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕਰਦਾ ਹਾਂ :1. ਡਾ. ਅਮਰ ਸਿੰਘ (ਮੈਂਬਰ ਲੋਕ ਸਭਾ)2. ਸ੍ਰੀ ਮੁਹੰਮਦ ਮੁਸਤਫ਼ਾ (ਸਾਬਕਾ ਡੀ.ਜੀ.ਪੀ.)3. ਸ. ਮਾਲਵਿੰਦਰ ਸਿੰਘ ਮਾਲੀ4. ਡਾ. ਪਿਆਰੇ ਲਾਲ ਗਰਗਹਰੇਕ ਪੰਜਾਬੀ ਦੇ ਸੁਨਹਿਰੀ ਭਵਿੱਖ ਦੀ ਉਸਾਰੀ ਸੰਬੰਧੀ ਇਨ੍ਹਾਂ ਦੇ ਨਜ਼ਰੀਏ ਅਤੇ ਕੰਮ ਕਰਕੇ ਮੈਂ ਨਿੱਜੀ ਤੌਰ ‘ਤੇ ਇਨ੍ਹਾਂ ਦਾ ਬਹੁਤ ਸਤਿਕਾਰ ਕਰਦਾ ਹਾਂ।

Exit mobile version