ਗੁਰਦਾਸਪੁਰ, 7 ਸਿਤੰਬਰ (ਮੰਨਨ ਸੈਣੀ)। ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀ ਜਗਵਿੰਦਰਜੀਤ ਸਿੰਘ ਗ੍ਰੇਵਾਲ ਨੂੰ ਨਗਰ ਨਿਗਮ ਬਟਾਲਾ ਦਾ ਨਵਾਂ ਕਮਿਸ਼ਨਰ ਲਗਾ ਦਿੱਤਾ ਗਿਆ ਹੈ। ਗ੍ਰੇਵਾਲ ਇਸ ਤੋਂ ਪਹਿਲਾ ਏਡੀਸੀ (ਜਨਰਲ) ਤਰਨਤਾਰਨ ਤੈਨਾਤ ਸੀ। ਇਸ ਦੇ ਨਾਲ ਹੀ ਬਟਾਲਾ ਦੇ ਐਸਡੀਅਮ ਬਲਵਿੰਦਰ ਸਿੰਘ ਅਤੇ ਗੁਰਦਾਸਪੁਰ ਦੇ ਐਸਡੀਅਮ ਵਰਿੰਦਰ ਪਾਲ ਸਿੰਘ ਬਾਜਵਾ ਵੀ ਬਦਲ ਦਿੱਤ ਗਏ ਹੈ। ਵਰਿੰਦਰ ਪਾਲ ਸਿੰਘ ਬਾਜਵਾ ਨੂੰ ਰਿਜਨਲ ਟ੍ਰਾਂਸਪੋਰਟ ਅਥਾਰਿਟੀ ਜਾਲੰਧਰ ਦਾ ਸੈਕਰੇਟਰੀ ਅਤੇ ਬਲਵਿੰਦਰ ਸਿੰਘ ਨੂੰ ਐਸਡੀਐਮ ਗੁਰਦਾਸਪੁਰ ਲਗਾ ਦਿੱਤਾ ਗਿਆ ਹੈ। ਇਸੇ ਤਰਾਂ ਨਗਰ ਨਿਗਮ ਲੁਧਿਆਨਾ ਦੇ ਜੁਆਇਂਟ ਕਮਿਸ਼ਨਰ ਕੁਲਪ੍ਰੀਤ ਸਿੰਘ ਨੂੰ ਐਸਡੀਅਮ ਫਗਵਾੜਾ ਅਤੇ ਸਾਇਰੀ ਮਲਹੋਤਰਾ ਨੂੰ ਐਸਡੀਐਮ ਬਟਾਲਾ ਦਾ ਚਾਰਜ ਦਿੱਤਾ ਗਿਆ ਹੈ।
Recent Posts
- ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
- ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
- ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸੈਰੀ ਕਲਸੀ ਬਣੇ ਵਰਕਿੰਗ ਪ੍ਰੈਜ਼ੀਡੈਂਟ, ਮੁੱਖ ਮੰਤਰੀ ਮਾਨ ਨੇ ਸੌਂਪੀ ਜ਼ਿੰਮੇਵਾਰੀ
- ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
- ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼