ਗੁਰਦਾਸਪੁਰ , 10 ਸਤੰਬਰ ( ਮੰਨਨ ਸੈਣੀ )। ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਜਾਰੀ ਕੀਤੇ ਗਏ ਹੁਕਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 13 ਸਤੰਬਰ, 2021 ਦਿਨ ਸੋਮਵਾਰ ਨੂੰ ਸਬ ਡਵੀਜ਼ਨ , ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ , ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ Negotiable Instruments Act, 1981 Section-25 ਤਹਿਤ ਨਿਮਨਹਸਤਾਖਰੀ ਨੂੰ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ । ਇਸ ਦਿਨ ਬੋਰਡ/ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰਿਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ ।
Recent Posts
- ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ
- ਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾ
- ਦੁੱਖ ਦੀ ਘੜੀ ‘ਚ ਕੇਂਦਰ ਸਰਕਾਰ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ: ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ
- ਅਮਿਤ ਸ਼ਾਹ ਨਸ਼ਾ ਮਾਫ਼ੀਆ ਵਲੋਂ ਕਤਲ ਕੀਤੇ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ
- 6 ਨਵੰਬਰ ਨੂੰ ਹਜ਼ਾਰਾਂ ਦੀਵਿਆਂ ਨਾਲ ਜਗਮਗਾਏਗਾ ਹਨੂਮਾਨ ਚੌਂਕ: ਸ਼੍ਰੀ ਸਨਾਤਨ ਚੇਤਨਾ ਮੰਚ ਵੱਲੋਂ ਮਨਾਇਆ ਜਾਵੇਗਾ ਦੀਪ ਉਤਸਵ