ਅਕਾਲੀ ਦਲ ਬਾਦਲ ਵੱਲੋ 2022 ਦੀਆ ਚੋਣਾਂ ਵਿਚ ਪਹਿਲਕਦਮੀ ਕਰਦੇ ਹੋਏ ਆਪਣੇ 64 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਲਿਸਟ ਵਿਚ ਜ਼ਿਲਾ ਗੁਰਦਾਸਪੁਰ ਤੋਂ ਜਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੂੰ ਉਮੀਦਵਾਰ ਐਲਾਣਿਆ ਗਿਆ ਹੈ। ਜਦਕੀ ਗੁਰਦਾਸਪੁਰ ਦੇ ਦੂਸਰੇ 6 ਹਲਕਿਆ ਤੋਂ ਹਾਲੇ ਕੋਈ ਨਾਮ ਫਾਈਨਲ ਨਹੀਂ ਹੋਇਆ ਹੈ। ਇਸੇ ਤਰਾਂ ਪਠਾਨਕੋਟ ਦੀ ਸੁਜਾਨਪੁਰ ਸੀਟ ਤੋਂ ਰਾਜ ਕੁਮਾਰ ਗੁਪਤਾ ਚੋਣ ਲੜਨਗੇ।
Recent Posts
- ਜਗਰੂਪ ਸੇਖਵਾਂ ਨੇ ਵੀ ਮੁੱਖ ਮੰਤਰੀ ਅੱਗੇ ਗੁਰਦਾਸਪੁਰ ਅੰਦਰ ਮੈਡੀਕਲ ਕਾਲਜ ਖੋਲਣ ਅਤੇ ਸੈਨਿਕ ਸਕੂਲ ਦੀ ਰੱਖੀ ਮੰਗ
- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
- ਪੰਜਾਬ ‘ਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ: ਸਿੱਖਿਆ ਵਿਭਾਗ ਨੇ ਲਿਆ ਫੈਸਲਾ, 30 ਜੂਨ ਤੱਕ ਸਕੂਲ ਰਹਿਣਗੇ ਬੰਦ
- ਭਾਜਪਾ ਦਾ ਮਾਝੇ ਚ ਅਕਾਲੀ ਦਲ ‘ਬਾਦਲ’ ਨੂੰ ਵੱਡਾ ਝਟਕਾ
- ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ ‘ਆਪ’ ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ ‘ਚ ਕੀਤੀ ਵਿਸ਼ਾਲ ਜਨਸਭਾ