ਆਈ.ਏ.ਐਸ ਵਰੁਨ ਰੂਜਮ ਉਪ ਮੁੱਖ ਮੰਤਰੀ ਸੁਖ਼ਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਨਿਯੁਕਤ

ਆਈ.ਏ.ਐਸ. ਸ੍ਰੀ ਵਰੁਨ ਰੂਜਮ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਨਿਯੁਕ ਕੀਤਾ ਗਿਆ ਹੈ।

ਇਸ ਸੰਬੰਧੀ ਅੱਜ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ‘ਸ੍ਰੀ ਵਰੁਨ ਰੂਜਮ ਆਈ.ਏ.ਐਸ. (2004), ਮੈਨੇਜਿੰਗ ਡਾਇਰੈਕਟਰ, ਮਾਰਕਫ਼ੈਡ, ਨੂੰ ਆਪਣੇ ਹੱਥਲੇ ਕੰਮਾਂ ਤੋਂ ਇਲਾਵਾ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਵਜੋਂ ਵੀ ਚਾਰਜ ਸੌਂਪਿਆ ਜਾਂਦਾ ਹੈ।

Exit mobile version