ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ।

ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਇਸ ਸੰਬੰਧੀ ਮੁੱਖ ਮੰਤਰੀ ਵੱਲੋ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਜਲਦ ਹੀ ਰਸਮੀ ਹੁਕਮ ਆਉਣਗੇ। ਐਡਵੋਕੇਟ ਦੀਪਇੰਦਰ ਸਿੰਘ ਪਟਵਾਲਿਆ ਨੂੰ ਸਾਬਕਾ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਧਾ ਲਗਾਇਆ ਗਿਆ ਹੈ। ਅਤੁਲ ਨੰਦਾ ਇਸ ਤੋਂ ਪਹਿਲਾ ਅਸਤੀਫ਼ਾ ਦੇ ਚੁਕੇ ਸਨ।

 

Exit mobile version