ਗੁਰਦਾਸਪੁਰ, 24 ਸਤੰਬਰ (ਮੰਨਨ ਸੈਣੀ ) ਸ੍ਰੀਮਤੀ ਰਾਮੇਸ਼ ਕੁਮਾਰੀ, ਜ਼ਿਲਾ ਅਤੇ ਸ਼ੈਸਨ ਜੱਜ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਕਿ 27 ਸਤੰਬਰ ਦਿਨ ਸੋਮਵਾਰ ਨੂੰ ਐਡਹਾਕ ਪੱਧਰ ’ਤੇ ਰੱਖਣ ਲਈ ਸਟੈਨੋਗਰਾਫਰਜ਼ ਗਰੇਡ ਤੀਜਾ ਦਾ ਟੈਸਟ ਲਿਆ ਜਾਣਾ ਸੀ ਪਰ 27 ਸਤੰਬਰ 2021 ਨੂੰ ਕਿਸਾਨ ਯੂਨੀਅਨਾਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਕਾਰਨ ਇਹ ਟੈਸਟ ਹੁਣ 29 ਸਤੰਬਰ 2021 ਨੂੰ ਹੋਵੇਗਾ।
Recent Posts
- ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
- ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
- 70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ-ਹਰਭਜਨ ਸਿੰਘ ਈ.ਟੀ.ਓ
- ਕੌਂਸਲ ਨੇ ਸ਼ਹਿਰ ਤੋਂ ਕੂੜਾ ਚੁੱਕਣ ਲਈ ਖਰੀਦਿਆ ਲੋਡਰ ਟਰੈਕਟਰ