Close

Recent Posts

ਹੋਰ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ

ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਆਉਣਗੇ ਪੰਜਾਬ, ਦੋ ਦਿਨਾਂ ਵਿੱਚ ਹੋਣਗੇ ਵੱਡੇ ਐਲਾਨ

ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਆਉਣਗੇ ਪੰਜਾਬ, ਦੋ ਦਿਨਾਂ ਵਿੱਚ ਹੋਣਗੇ ਵੱਡੇ ਐਲਾਨ
  • PublishedSeptember 28, 2021

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਪੰਜਾਬ ਦੇ ਦੋਰੇ ਤੇ ਆ ਰਹੇ ਹਨ। ਇਸ ਦੌਰਾਨ ਕਈ ਵੱਡੇ ਐਲਾਨ ਕਰ ਸਕਦੇ ਹਨ। ਇਸ ਜਾਨਕਾਰੀ ਰਾਘਵ ਚੱਢਾ ਨੇ ਦਿੱਤੀ। ਅਰਵਿੰਦ ਕੇਜਰੀਵਾਲ ਦੇ ਪੰਜਾਬ ਦੋਰੇ ਦੌਰਾਨ ਕਈ ਵੱਡੇ ਨਾਮ ਆਮ ਆਦਮੀ ਪਾਰਟੀ ਵਿੱਚ ਸ਼ਾਮਿਹ ਹੋ ਸਕਦੇ ਹਨ। ਇਸ ਦੇ ਨਾਲ ਇਸ ਗੱਲ ਦੇ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ ਵੱਲੋ ਪੰਜਾਬ ਦੇ ਮੁੱਖ ਮੰਤਰੀ ਦਾ ਚੇਹਰਾ ਐਲਾਨੀਆ ਜਾਵੇ।

Written By
The Punjab Wire