ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਰ ਕਰਦਿਆ ਕਿਹਾ ਹੈ ਕਿ ਮੈਂ ਪਹਿਲਾ ਹੀ ਦੱਸਿਆ ਸੀ ਕਿ ਇਹ ਸਥਿਰ ਆਦਮੀ ਨਹੀਂ ਹੈ ਅਤੇ ਸਰਹਦੀ ਸੂਬੇ ਪੰਜਾਬ ਵਾਸਤੇ ਇਹ ਫਿਟ ਨਹੀ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਿੱਧੂ ਦੀ ਪੰਜਾਬ ਪ੍ਰਧਾਨ ਦੀ ਨਿਯੁਕਤੀ ਤੋਂ ਕਾਫੀ ਖਫ਼ਾ ਸਨ। ਕੈਪਟਨ ਨੇ ਤਾਂ ਇਹ ਵੀ ਐਲਾਨ ਕਰ ਦਿੱਤਾ ਸੀ ਕਿ ਉਹ ਸਿੱਧੂ ਨੂੰ ਹਰਾਉਣ ਲਈ ਕਿਸੇ ਵੀ ਹੱਦ ਤੱਕ ਜਾਣਗੇਂ। ਸਿੱਧੂ ਨੂੰ ਖੱਤਰਾ ਦੱਸਦੀਆ ਕੈਪਟਵ ਵੱਲੋ ਸਿੱਧੂ ਉਪਰ ਕਈ ਆਰੋਪ ਲਗਾਏ ਗਏ ਸਨ ਅਤੇ ਉਹਨਾਂ ਨੂੰ ਪੰਜਾਬ ਲਈ ਅਨਫਿਟ ਦੱਸਿਆ ਗਿਆ ਸੀ।
Recent Posts
- ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ
- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ
- ਅਜੇ ਕਤਲ ਕਾਂਡ: ਸੁਨੀਲ ਜਾਖੜ ਨੇ ਅਸਲ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਅਤੇ ਨਿਰਪੱਖ ਜਾਂਚ ਦੀ ਕੀਤੀ ਮੰਗ*
- ਦੀਨਾਨਗਰ ਵਿਖੇ ਸੈਣੀ ਸਮਾਜ ਸਭਾ ਵੱਲੋਂ 28 ਅਕਤੂਬਰ ਨੂੰ ਕਰਵਾਇਆ ਜਾਵੇਗਾ ਸਨਮਾਨ ਸਮਾਰੋਹ
- ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ