ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਆਪਣੇ ਅਸਤੀਫ਼ੇ ਦੀ ਵਜਹ ਦੱਸੀ ਹੈ। ਜਿਸ ਵਿੱਚ ਸਿੱਧੂ ਨੇ ਦੱਸਿਆ ਹੈ ਕਿ ਉਹ ਆਪਣੇ ਸਟੈਡ ਤੇ ਬਿਲਕੁਲ ਕਾਇਮ ਹਨ ਅਤੇ ਹੱਕ ਸੱਚ ਦੀ ਲੜਾਈ ਅਖੀਰ ਤੱਕ ਲੜਦੇ ਰਹਿਣਗੇ।
Recent Posts
- ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
- ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸੈਰੀ ਕਲਸੀ ਬਣੇ ਉਪ ਪ੍ਰਧਾਨ, ਮੁੱਖ ਮੰਤਰੀ ਮਾਨ ਨੇ ਸੌਂਪੀ ਜ਼ਿੰਮੇਵਾਰੀ
- ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
- ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
- ਪੰਜਾਬ ਬਾਗਬਾਨੀ ਰਫ਼ਤਾਨ ਲਈ ਵਿਦੇਸ਼ੀ ਬਾਜ਼ਾਰਾਂ ਵਿੱਚ ਵਧੇਰੇ ਮੌਕੇ ਤਲਾਸ਼ੇਗਾ: ਮੰਤਰੀ ਮੋਹਿੰਦਰ ਭਗਤ