ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇੰਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ। ਇਸ ਦੌਰਾਨ ਲੰਬੇ ਸਮੇਂ ਤੋ ਚਲ ਰਹੇੇ ਕਿਸਾਨਾਂ ਦੇ ਅੰਦੋਲਨ ਬਾਰੇ ਕੈਪਟਨ ਵੱਲੋ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੰਕਟ ਨੂੰ ਫੌਰੀ ਤੌਰ ਹਲ ਕਰਦੇ ਹੋਏ ਕਾਨੂੰਨਾਂ ਨੂੰ ਰੱਦ ਕਰਨ ਅਤੇ ਫਸਲੀ ਵਿਭਿਨਤਾ ਵਿੱਚ ਐਮਐਸਪੀ ਦੀ ਗਰੰਟੀ ਦੇ ਨਾਲ ਸਮਰਥਨ ਦੇਣ। ਇਹ ਜਾਨਕਾਰੀ ਕੈਪਟਨ ਦੇ ਮੀਡਿਆ ਸਲਾਹਕਾਰ ਰਵੀਨ ਠਕੁਰਾਲ ਵਲੋ ਟਵੀਟ ਕਰ ਸਾੰਝੀ ਕੀਤੀ ਗਈ।
Recent Posts
- ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ
- 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਇਕ ਅਧਿਆਪਕ ਨੇ ਆਪਣੇ ਵਿਛੜੇ ਵਿਦਿਆਰਥੀ ਨੂੰ ਦਿੱਤੀ ਸ਼ਰਧਾਂਜਲੀ
- ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਦਾ ਹੋਇਆ ਦਿਹਾਂਤ : 12 ਵਜੇ ਪਟਨਾ ਲਿਆਂਦੀ ਜਾਵੇਗੀ ਮ੍ਰਿਤਕ ਦੇਹ