ਗੁਰਦਾਸਪੁਰ,, 30 ਸਤੰਬਰ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵੱਲੋਂ ਚਾਲੂ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਪ੍ਸਤਾਵਿਤ 1 ਅਕਤੂਬਰ ਦੀ ਥਾਂ ਹੁਣ 11 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਫਸਲ ਵਿੱਚ ਨਮੀ ਦੀ ਮਾਤਰਾ ਵਧੀ ਹੈ, ਜਿਸ ਕਾਰਨ ਹੁਣ ਸਰਕਾਰੀ ਖਰੀਦ 11 ਅਕਤੂਬਰ ਤੋਂ ਹੋਵੇਗੀ।
Recent Posts
- ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ
- ਸੰਵੇਦਨਸ਼ੀਲ ਹੌਟਸਪੌਟ ਪਿੰਡਾਂ ਵਿੱਚ ਐੱਸ.ਐੱਸ.ਪੀ ਅਦਿੱਤਿਆ ਤੇ ਏ.ਡੀ.ਸੀ ਗੁਰਸਿਮਰਨ ਸਿੰਘ ਢਿੱਲੋਂ ਨੇ ਕੀਤਾ ਦੌਰਾ
- ਆਮ ਆਦਮੀ ਪਾਰਟੀ ਬੱਲੁਆਣਾ ਵਿੱਚ ਹੋਈ ਹੋਰ ਵੀ ਮਜਬੂਤ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
- ਪ੍ਰੋਜੈਕਟ ਉੱਜਵਲ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਬਿਹਤਰੀ ਲਈ ਵੱਖ-ਵੱਖ ਸੰਸਥਾਵਾਂ ਨੂੰ ਸਹਿਯੋਗ ਦੇਣ ਦੀ ਅਪੀਲ