ਯੂਪੀ ਸਰਕਾਰ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਅਤੇ ਛੱਤੀਸਗੜ੍ਹ ਦੇ ਸੀ਼ ਐਮ ਦੀ ਲਖਨਊ ਹਵਾਈ ਅੱਡੇ ਉਤਰਣ ਤੇ ਲਗਾਈ ਰੋਕ

ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੀ ਲਖਨਊ ਹਵਾਈ ਅੱਡੇ ਤੇ ਉੱਤਰਣ ਤੇ ਰੋਕ ਲਗਾ ਦਿੱਤੀ ਹੈ। ਯਾਦ ਰਹੇ ਕਿ ਪੰਜਾਬ ਦੇ ਗ੍ਰਹਿ ਮੰਤਰੀ ਅੱਜ ਲਖੀਮਪੁਰ ਖੀਰੀ ਵਿੱਚ ਵਾਪਰੇ ਹਾਦਸੇ ਤੋਂ ਬਾਅਦ ਉਥੋਂ ਦੇ ਦੌਰੇ ਤੇ ਸਨ।

Exit mobile version